15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 19 ਲੱਖ ਦੀ ਠੱਗੀ

ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ ਸਾਢੇ 19 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇਮਕਰਨ ਵਿਖੇ ਜਸਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਦੂਹਲ ਕੋਹਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨਬੀਰ ਸਿੰਘ ਮੰਨਾ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਉਸ ਨੂੰ ਵਿਦੇਸ਼ ਜਾਣ ਦੇ ਨਾਂਅ ’ਤੇ ਉਸ ਪਾਸੋਂ ਸਾਢੇ 19 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜ ਕੇ ਠੱਗੀ ਮਾਰੀ ਹੈ।

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ ਸਾਢੇ 19 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇਮਕਰਨ ਵਿਖੇ ਜਸਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਦੂਹਲ ਕੋਹਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨਬੀਰ ਸਿੰਘ ਮੰਨਾ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਉਸ ਨੂੰ ਵਿਦੇਸ਼ ਜਾਣ ਦੇ ਨਾਂਅ ’ਤੇ ਉਸ ਪਾਸੋਂ ਸਾਢੇ 19 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜ ਕੇ ਠੱਗੀ ਮਾਰੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਹਰਦਿਆਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮਨਬੀਰ ਸਿੰਘ ਮੰਨਾ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਖਡੂਰ ਸਾਹਿਬ ਦੀ ਪੰਥਕ ਪਛਾਣ ਅਤੇ ਵੋਟਰਾਂ ਦੀਆਂ ਭਾਵਨਾਵਾਂ ਨੂੰ ਲੈ ਕੇ ਸੰਜੇ ਸਿੰਘ ਨਾਲ ਸਕੱਤਰ ਸਿੰਘ ਸੰਧੂ ਦੀ ਅਹਿਮ ਮੁਲ... ਅਗਲੀ ਖ਼ਬਰ ਹਲਕਾ ਪੱਟੀ ਤੋਂ ‘ਆਪ’ ਦੇ ਉਮੀਦਵਾਰ ਐਲਾਨੇ ਜਾਣ ’ਤੇ ਜੱਸਾ ਪੱਟੀ ਧਾਰਮਿਕ ਸਥਾਨਾਂ ’ਤੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।