ਰਮਨਦੀਪ ਕੌਰ ਸ਼ੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਪਾਰਟੀ ਹੋਵੇਗੀ ਮਜ਼ਬੂਤ - ਭਿੰਦਾ, ਛਿੰਦਾ
ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਸੁਰਿੰਦਰ ਸਿੰਘ ਛਿੰਦਾ ਫਤਿਆਬਾਦ
18-11-2026