18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਡਾਲੇਕੇ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਕਰਕੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਕੀਤੀ ਵਿਚਾਰ-ਚਰਚਾ - ਅਵਤਾਰ ਸਿੰਘ ਬਿੱਲਾ ਸ਼ੇਰੋਂ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਡਾਲੇਕੇ ਵਿਖੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮਿਲਣੀ ਕੀਤੀ ਗਈ । ਇਸ ਮੌਕੇ ਪਿੰਡ ਦੇ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 18-11-2026
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਡਾਲੇਕੇ ਵਿਖੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮਿਲਣੀ ਕੀਤੀ ਗਈ । ਇਸ ਮੌਕੇ ਪਿੰਡ ਦੇ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਿਲਣੀ ਦੌਰਾਨ ਪਿੰਡ ਡਾਲੇਕੇ ਦੀ ਸਮੁੱਚੀ ਟੀਮ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਸਰਬਜੋਤ ਸਿੰਘ ਜੋਤਾ ਪ੍ਰਧਾਨ, ਪ੍ਰਗਟ ਸਿੰਘ ਪ੍ਰਧਾਨ, ਸਾਬਕਾ ਸਰਪੰਚ ਗੁਰਨਿਸ਼ਾਨਬੀਰ ਸਿੰਘ, ਡਾ. ਮਨਜਿੰਦਰ ਸਿੰਘ ਮੰਨਾ, ਗੁਰਜੀਤ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਨੰਬਰਦਾਰ, ਰਣਯੋਧ ਸਿੰਘ ਯੋਧਾ ਪਹਿਲਵਾਨ, ਹਰਦੀਪ ਸਿੰਘ ਸੋਨੂੰ ਸ਼ਾਹ ਜੀਓਬਾਲਾ, ਸਤਨਾਮ ਸਿੰਘ, ਸ਼ਮਸ਼ੇਰ ਸਿੰਘ ਕਾਲਾ ਮੈਂਬਰ ਅਤੇ ਪਿੰਡ ਡਾਲੇਕੇ ਦੀ ਸਮੁੱਚੀ ਟੀਮ ਵਲੋਂ ਕੀਤੇ ਗਏ ਨਿੱਘੇ ਸਵਾਗਤ ਅਤੇ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਡੀ.ਆਈ.ਜੀ. ਸਨੇਹਦੀਪ ਸ਼ਰਮਾ ਦੀ ਅਗਵਾਈ ’ਚ ‘ਆਪ੍ਰੇਸ਼ਨ ਪ੍ਰਵਾਹ ਅਤੇ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ... ਅਗਲੀ ਖ਼ਬਰ ਰਮਨਦੀਪ ਕੌਰ ਸ਼ੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਪਾਰਟੀ ਹੋਵੇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।