ਸਵੈ - ਗਣਨਾ ਨਾਲ ਸੰਬੰਧਿਤ ਕਰਵਾਏ ਡਰਾਇੰਗ ਅਤੇ ਭਾਸ਼ਨ ਮੁਕਾਬਲੇ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ - ਡਾ. ਅਮਨਦੀਪ ਸਿੰਘ
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਜਨਗਣਨਾ-2027 ਤਹਿਤ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਉਸੇਪਚਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੈ-ਗਣਨਾ ਦੀ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੜੀ ਨੂੰ ਅੱਗੇ ਵਧਾਉਦੇਂ ਹੋਏ ਡਾ.
ਤਰੁਣ ਕਪੂਰ ਅਤੇ ਪਲਕ ਕਪੂਰ ਵਾਸੀ ਪੱਟੀ ਨੇ ਆਪਣੇ ਵਿਆਹ ਦੀ 14ਵੀਂ ਵਰ੍ਹੇਗੰਢ ਮਨਾਈ।
19-11-2026