20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਿਕਰਮ ਮਜੀਠੀਆ ਅਤੇ ਜਹਾਂਗੀਰ ਨੇ ਦਵਿੰਦਰ ਸਿੰਘ ਦੀਨੇਵਾਲ ਨਾਲ ਕੀਤਾ ਦੁੱਖ ਪ੍ਰਗਟ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿਖੇ ਦਵਿੰਦਰ ਸਿੰਘ ਦੀਨੇਵਾਲ ਦੇ ਪਿਤਾ ਸਰਪੰਚ ਜਤਿੰਦਰ ਸਿੰਘ ਟੋਨੀ ਦੇ ਤਾਇਆ ਅਤੇ ਰੇਸ਼ਮ ਸਿੰਘ ਭੁੱਲਰ ਦੇ ਸਹੁਰਾ ਸਰਪੰਚ ਗੁਰਦਿਆਲ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਦਿਹਾਂਤ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮਜੀਠੀਆ ਅਤੇ ਜਹਾਂਗੀਰ ਨੇ ਕਿਹਾ ਕਿ ਸਰਪੰਚ ਗੁਰਦਿਆਲ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਅਜੀਤ ਡੈਸਕ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿਖੇ ਦਵਿੰਦਰ ਸਿੰਘ ਦੀਨੇਵਾਲ ਦੇ ਪਿਤਾ ਸਰਪੰਚ ਜਤਿੰਦਰ ਸਿੰਘ ਟੋਨੀ ਦੇ ਤਾਇਆ ਅਤੇ ਰੇਸ਼ਮ ਸਿੰਘ ਭੁੱਲਰ ਦੇ ਸਹੁਰਾ ਸਰਪੰਚ ਗੁਰਦਿਆਲ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਦਿਹਾਂਤ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮਜੀਠੀਆ ਅਤੇ ਜਹਾਂਗੀਰ ਨੇ ਕਿਹਾ ਕਿ ਸਰਪੰਚ ਗੁਰਦਿਆਲ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਖੜਾ ਹੈ।
ਪਿਛਲੀ ਖ਼ਬਰ ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਸਾਲਾਨਾ ਇਨਾਮ ਵੰਡ ਸਮਾਗਮ ਦਾ ਸ਼ਾਨਦਾਰ ਕਰਵਾਇਆ ਅਗਲੀ ਖ਼ਬਰ 7 ਦਸੰਬਰ ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।