21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਅਕਤੀ ਦੇ ਲਾਪਤਾ ਹੋਣ ’ਤੇ ਮਾਮਲਾ ਦਰਜ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਭੇਦਭਰੀ ਹਾਲਤ ਵਿਚ ਵਿਅਕਤੀ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਗਿਆਨ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਗੁਰਸਾਹਿਬ ਸਿੰਘ ਜਿਸਦੀ ਉਮਰ ਲਗਪਗ 34-35 ਸਾਲ ਹੈ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਆਪਣੇ ਨਾਲ ਲੈ ਗਿਆ ਹੈ ਅਤੇ ਉਸ ਦੇ ਲੜਕੇ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਭੇਦਭਰੀ ਹਾਲਤ ਵਿਚ ਵਿਅਕਤੀ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਗਿਆਨ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਗੁਰਸਾਹਿਬ ਸਿੰਘ ਜਿਸਦੀ ਉਮਰ ਲਗਪਗ 34-35 ਸਾਲ ਹੈ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਆਪਣੇ ਨਾਲ ਲੈ ਗਿਆ ਹੈ ਅਤੇ ਉਸ ਦੇ ਲੜਕੇ ਦਾ ਕੋਈ ਪਤਾ ਨਹੀਂ ਲੱਗ ਸਕਿਆ। ਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫੁੱਟਬਾਲ ਕੋਚ ਸੋਨੂੰ ਬਾਵਾ ਨੂੰ ਗੁਲਵਿੰਦਰ ਸਿੰਘ ਰਾਏ ਤੇ ਲਾਡੀ ਬਾਠ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ਦੇ ਜੈਮਰਾਂ ਨੇ ਆਸ-ਪਾਸ ਦੇ ਇਲਾਕੇ ਨੂੰ ਸੰਚਾਰ ਦੇ ਸੰਕਟ ਵਿਚ ਧੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।