20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੋਟਰ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਖਾਲੜਾ ਦੀ ਪੁਲਿਸ ਨੇ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰਨ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਬਲਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾੜੀਮੇਘਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰ ਲਈ ਗਈ ਸੀ ਅਤੇ ਉਸ ਨੂੰ ਹੁਣ ਪਤਾ ਲੱਗਾ ਹੈ ਕਿ ਉਸ ਦੀ ਮੋਟਰ ਕਾਲੂ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਾੜੀਮੇਘਾ ਵਲੋਂ ਚੋਰੀ ਕੀਤੀ ਗਈ ਹੈ।

ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਖਾਲੜਾ ਦੀ ਪੁਲਿਸ ਨੇ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰਨ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਬਲਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾੜੀਮੇਘਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰ ਲਈ ਗਈ ਸੀ ਅਤੇ ਉਸ ਨੂੰ ਹੁਣ ਪਤਾ ਲੱਗਾ ਹੈ ਕਿ ਉਸ ਦੀ ਮੋਟਰ ਕਾਲੂ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਾੜੀਮੇਘਾ ਵਲੋਂ ਚੋਰੀ ਕੀਤੀ ਗਈ ਹੈ। ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੀਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।