21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਨਦੀਪ ਸਿੰਘ ਨੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਰਾਜਨ)-ਸ: ਕੰਵਲਪ੍ਰੀਤ ਸਿੰਘ ਚਾਹਲ ਜ਼ਿਲ੍ਹਾ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ: ਮਨਦੀਪ ਸਿੰਘ ਨੂੰ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ- ਨਿਯੁੱਕਤ ਚੌਕੀ ਇੰਚਾਰਜ ਸ: ਮਨਦੀਪ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿੱਚ ਨਸ਼ਾ ਬਿਲਕੁੱਲ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾਵੇਗੀ ।

ਅਜੀਤ ਡੈਸਕ 22-11-2026
ਬਾਬਾ ਬਕਾਲਾ ਸਾਹਿਬ, 21 ਨਵੰਬਰ (ਰਾਜਨ)-ਸ: ਕੰਵਲਪ੍ਰੀਤ ਸਿੰਘ ਚਾਹਲ ਜ਼ਿਲ੍ਹਾ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ: ਮਨਦੀਪ ਸਿੰਘ ਨੂੰ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ- ਨਿਯੁੱਕਤ ਚੌਕੀ ਇੰਚਾਰਜ ਸ: ਮਨਦੀਪ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿੱਚ ਨਸ਼ਾ ਬਿਲਕੁੱਲ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾਵੇਗੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਨਲੇ ਵਿਚ ਕਿਸੇ ਦਾ ਲਿਹਾਜ ਨਹੀਂ ਹੋਵਗਾ ਅਤੇ ਨਾ ਹੀ ਕੋਈ ਕਿਸੇ ਦੀ ਸਿਫਾਰਸ਼ ਮੰਨੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦੀ ਸੁਰੱਖਿਆ ਲਈ ਪੁਲਸ ਵਚਨਬੱਧ ਹੈ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਐੱਸ.ਕੇ.ਐੱਮ ਦੀ ਵਿਸ਼ਾਲ ਕਿਸਾਨ ਰੈਲੀ 26 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ-ਡਾ. ਸਤਨਾਮ ਸਿੰਘ ਅਜਨਾਲਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਕੀਤਾ ਰਸਮੀਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।