ਪਿੰਡ ਭਰੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਫਤਿਆਬਾਦ. 22 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖਾ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਭਰੋਵਾਲ ਵਿਖੇ ਕੀਰਤਨ ਸਜਾਇਆ ਗਿਆ ਅਤੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ ਗਿਆ ਗੁਰਦੁਆਰਾ ਅੰਬ ਸਾਹਿਬ ਤੋਂ ਆਰੰਭ ਹੋਇਆ ਅਤੇ ਸੈਂਕੜੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਹੋਇਆਂ ਪੂਰੇ ਪਿੰਡ ਭਰੋਵਾਲ ਦੀ ਪ੍ਰਕਰਮਾ ਕੀਤੀ।
ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ। ਤਸਵੀਰ: ਧੂੰਦਾ
23-11-2026