ਜ਼ਿਲ੍ਹਾ ਤਰਨ ਤਾਰਨ ਵਿਖੇ ਸਵੈ-ਗਣਨਾ ਮੁਹਿੰਮ ਤਹਿਤ ਅਧਿਕਾਰੀਆਂ, ਸਕੂਲ ਸਟਾਫ਼ ਤੇ ਨਾਗਰਿਕਾਂ ਵਲੋਂ ਕਰਵਾਈ ਸਵੈ-ਗਣਨਾ
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਸਵੈ-ਗਣਨਾ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਅਤੇ ਨਗਰ ਕੌਂਸਲ ਤਰਨ ਤਾਰਨ ਦੇ ਸਟਾਫ਼ ਅਤੇ ਉਥੇ ਮੌਜੂਦ ਨਾਗਰਿਕਾਂ ਦੀ ਸਵੈ-ਗਣਨਾ ਕਰਵਾਏ ਜਾਣ ਦਾ ਦ੍ਰਿਸ਼। ਤਸਵੀਰ–ਲਵਲੀ
24-11-2026