ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਗਰ ਕੀਰਤਨ ਸਜਾਇਆ
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਅਲੌਕਿਕ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11.
ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ–ਲਵਲੀ
24-11-2026