25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਗਠਜੋੜ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ - ਜਥੇ. ਨਾਗੋਕੇ

ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਦਾ ਅੱਜ ਹੋਇਆ ਗਠਬੰਧਨ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਂਸਲ ਮੈਂਬਰ ਜਥੇ.

ਅਜੀਤ ਡੈਸਕ 25-11-2026
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਦਾ ਅੱਜ ਹੋਇਆ ਗਠਬੰਧਨ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਂਸਲ ਮੈਂਬਰ ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਦੀ ਮੰਗ ਸੀ ਕਿ ਪੰਜਾਬ ਵਿਚ ਅਕਾਲੀ-ਭਾਜਪਾ 2027 ਦੀਆਂ ਚੋਣਾਂ ਗਠਬੰਧਨ ਰਾਹੀਂ ਲੜੇ ਅਤੇ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣੇ, ਤਾਂ ਜੋ ਵਿਕਾਸ ਦੀ ਲੀਹ ਤੋਂ ਲੱਥੇ ਪੰਜਾਬ ਦਾ ਵਿਕਾਸ ਮੁੜ ਲੀਹ ਉਪਰ ਚੜੇ। ਇਸ ਮੌਕੇ ਨਾਗੋਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਿੰਦਰ ਸਿੰਘ ਟੋਨੀ ਅਤੇ ਦਲਬੀਰ ਸਿੰਘ ਜਹਾਂਗੀਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵ... ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਬਾਂਹ ਫੜਨ ਵਾਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਮੰਦਰਾਂਵਾਲਾ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।