ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਅਕਾਲੀ ਆਗੂਆਂ ਵਲੋਂ ਸਵਾਗਤ
ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸੂਬੇ ਵਿਚ ਅਕਾਲੀ ਭਾਜਪਾ ਗਠਜੋੜ ਹੋਣ ਦਾ ਸਵਾਗਤ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਕਿਹਾ ਕਿ ਦੋਵਾਂ ਪਾਰਟੀਆਂ ਵਲੋਂ ਲਿਆ ਫ਼ੈਸਲਾ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕ ਖੁਸ਼ਹਾਲੀ ਨਾਲ ਆਪਣੀ ਜ਼ਿੰਦਗੀ ਬਤੀਤ ਕਰਨਗੇ।
ਅਜੀਤ ਡੈਸਕ
25-11-2026