26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਨੇ ਕੀਤੀ ਯੂਨੀਵਰਸਿਟੀ ਸਥਾਪਨਾ ਦਿਵਸ ਵਿਚ ਸ਼ਾਮੂਲੀਅਤ

ਚੋਹਲਾ ਸਾਹਿਬ, 25 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ 57ਵੇਂ ਸਥਾਪਨਾ ਦਿਵਸ ’ਤੇ ਕਰਵਾਏ ਗਏ ਪ੍ਰੋਗਰਾਮ ਅਤੇ ਲੋਕ ਕਲਾ ਪ੍ਰਦਰਸ਼ਨੀ ਵਿਚ ਭਾਗ ਲਿਆ| ਵਾਇਸ ਚਾਂਸਲਰ ਡਾ.

ਅਜੀਤ ਡੈਸਕ 26-11-2026
ਚੋਹਲਾ ਸਾਹਿਬ, 25 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ 57ਵੇਂ ਸਥਾਪਨਾ ਦਿਵਸ ’ਤੇ ਕਰਵਾਏ ਗਏ ਪ੍ਰੋਗਰਾਮ ਅਤੇ ਲੋਕ ਕਲਾ ਪ੍ਰਦਰਸ਼ਨੀ ਵਿਚ ਭਾਗ ਲਿਆ| ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ, ਡੀਨ ਕਾਲਜ ਵਿਕਾਸ ਕੌਂਸਲ ਡਾ. ਸਰੋਜ ਅਰੋੜਾ ਵਲੋਂ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਦਿੱਲੀ ਦੇ ਲੇਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਵੀ ਵਿਦਿਆਰਥੀਆਂ ਨੂੰ ਹੋਰ ਉਤਸ਼ਾਹ ਨਾਲ ਅਜਿਹੇ ਪ੍ਰੋਗਰਾਮਾਂ ਹਿਸਾ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਭਾਜਪਾ ਨਾਲ ਗੱਠਜੋੜ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ- ਕਿਰਨਜੀਤ ਸੰਧੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲੜਾ ’ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।