ਅੱਜ ਰਾਤ 8 ਵਜੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਹੋਵੇਗੀ ਬਲੈਕਆਊਟ ਮੌਕ ਐਕਸਰਸਾਈਜ਼
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)–ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਨੂੰ ਰਾਤ 8 ਵਜੇ ਐੱਸ. ਡੀ.
ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ
27-11-2026