26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਬਕਾ ਮੀਟਰ ਇੰਸਪੈਕਟਰ ਲੱਖਪਾਲ ਸਿੰਘ ਲਾਲੀ ਕਸੇਲ ਨਾਲ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਝਬਾਲ, 26 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)–ਪੰਜਾਬ ਰਾਜ ਬਿਜਲੀ ਬੋਰਡ ਵਿਚ ਮੀਟਰ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਲੱਖਪਾਲ ਸਿੰਘ ਲਾਲੀ ਕਸੇਲ ਨੂੰ ਬੀਤੇ ਦਿਨੀ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਹਨਾਂ ਦੇ ਮਾਤਾ ਹਰਜੀਤ ਕੌਰ ਅਕਾਲ ਚਲਾਣਾ ਕਰ ਗਏ। ਜਿਨਾਂ ਦੀ ਮੌਤ ’ਤੇ ਲੱਖਪਾਲ ਸਿੰਘ ਲਾਲੀ ਕਸੇਲ ਨਾਲ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਜੇ.

ਅਜੀਤ ਡੈਸਕ 27-11-2026
ਝਬਾਲ, 26 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)–ਪੰਜਾਬ ਰਾਜ ਬਿਜਲੀ ਬੋਰਡ ਵਿਚ ਮੀਟਰ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਲੱਖਪਾਲ ਸਿੰਘ ਲਾਲੀ ਕਸੇਲ ਨੂੰ ਬੀਤੇ ਦਿਨੀ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਹਨਾਂ ਦੇ ਮਾਤਾ ਹਰਜੀਤ ਕੌਰ ਅਕਾਲ ਚਲਾਣਾ ਕਰ ਗਏ। ਜਿਨਾਂ ਦੀ ਮੌਤ ’ਤੇ ਲੱਖਪਾਲ ਸਿੰਘ ਲਾਲੀ ਕਸੇਲ ਨਾਲ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਜੇ.ਈ ਨੌਨਿਹਾਲ ਸਿੰਘ ਕਸੇਲ, ਮਲਕੀਤ ਸਿੰਘ ਛਾਪਾ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਗੁਰਪ੍ਰੀਤ ਸਿੰਘ ਮੰਨਣ, ਪ੍ਰਧਾਨ ਗੁਰਪਿੰਦਰ ਸਿੰਘ ਰਿੰਕੂ ਝਬਾਲ , ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਸਰਪੰਚ ਗੁਰਬਚਨ ਸਿੰਘ ਕਸੇਲ, ਲੱਕੀ ਕਸੇਲ, ਕਾਮਰੇਡ ਅਸ਼ੋਕ ਕੁਮਾਰ ਸੋਹਲ, ਮਾਸਟਰ ਬਿਕਰਮ ਸਿੰਘ ਢੰਡ, ਪ੍ਰਿਤਪਾਲ ਸਿੰਘ ਝਬਾਲ ਅਤੇ ਹੋਰ ਵੱਖ ਵੱਖ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ ।
ਪਿਛਲੀ ਖ਼ਬਰ ਵਿਦੇਸ਼ ਗਏ ਡਾਕਟਰ ਦੇ ਘਰੋਂ ਚੋਰਾਂ ਨੇ ਨਕਦੀ, ਸੋਨੇ ਦੇ ਗਹਿਣੇ ਅਤੇ ਡਾਲਰ ਕੀਤੇ ਚੋਰੀ ਅਗਲੀ ਖ਼ਬਰ ਪੰਜਾਬ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ - ਕਾਜ਼ੀਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।