28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਇਆ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਇਕ ਨੌਜਵਾਨ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ ਨੌਜਵਾਨ ਦੀ ਭੈਣ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਨਵੰਬਰ ਦੀ ਰਾਤ ਨੂੰ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 17 ਸਾਲ ਹੈ, ਨੂੰ ਸੰਦੀਪ ਸਿੰਘ ਪੁੱਤਰ ਜਸਬੀਰ ਸਿੰਘ ਨੇ ਆਪਣੀ ਭੈਣ ਅਮਨ ਪੁੱਤਰੀ ਜਸਬੀਰ ਸਿੰਘ ਵਾਸੀਅਨ ਗਲੀ ਲੱਖਾ ਸਿੰਘ ਮੂਲੀਆ ਵਾਲੀ ਕੋਟ ਖਾਲਸਾ ਅ੍ਰੰਮਿਤਸਰ ਨਾਲ ਮਿਲ ਕੇ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ।

ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਇਕ ਨੌਜਵਾਨ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ ਨੌਜਵਾਨ ਦੀ ਭੈਣ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਨਵੰਬਰ ਦੀ ਰਾਤ ਨੂੰ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 17 ਸਾਲ ਹੈ, ਨੂੰ ਸੰਦੀਪ ਸਿੰਘ ਪੁੱਤਰ ਜਸਬੀਰ ਸਿੰਘ ਨੇ ਆਪਣੀ ਭੈਣ ਅਮਨ ਪੁੱਤਰੀ ਜਸਬੀਰ ਸਿੰਘ ਵਾਸੀਅਨ ਗਲੀ ਲੱਖਾ ਸਿੰਘ ਮੂਲੀਆ ਵਾਲੀ ਕੋਟ ਖਾਲਸਾ ਅ੍ਰੰਮਿਤਸਰ ਨਾਲ ਮਿਲ ਕੇ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਕਰਮਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨ ਤੇ ਉਸ ਦੀ ਭੈਣ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਝਬਾਲ ਵਿਖੇ ਵਿਆਹ ਸਮਾਗਮ ਵਿਚ ਨੱਚ ਰਹੇ ਲਾੜੇ ਦੇ ਭਰਾ ਦੇ ਅਚਾਨਕ ਵੱਜੀ ਗੋਲੀ, ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।