ਸੁਖਬੀਰ ਸਿੰਘ ਬਾਦਲ ਨਾਲ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਵਤਾਰ ਸਿੰਘ ਬਿੱਲਾ ਸੇਰੋ ਨੇ ਦੱਸਿਆ ਕਿ ਇਸ ਦੌਰਾਨ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਚੱਲ ਰਹੀਆਂ ਸਰਗਰਮੀਆਂ ਅਤੇ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ।
ਇਨਾਇਤ ਸੰਧੂ ਪਿਤਾ: ਮਨਿੰਦਰਜੀਤ ਸਿੰਘ ਮਾਤਾ: ਸੰਦੀਪ ਕੌਰ ਪੱਟੀ
28-11-2026