ਸਾਈਕਲ ਯਾਤਰਾ ’ਤੇ ਨਿਕਲੇ ਨੌਜਵਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਪਹੁੰਚੇ
ਖਾਲੜਾ, 27 ਨਵੰਬਰ (ਜੱਜਪਾਲ ਸਿੰਘ ਜੱਜ) ਸਿੱਖ ਇਤਿਹਾਸ ਨਾਲ ਜੁੜੇ ਇਤਿਹਾਸਕ ਸਥਾਨਾਂ ਅਤੇ ਸ਼ਹੀਦਾਂ ਦੇ ਜੱਦੀ ਪਿੰਡਾਂ ਦੀ ਯਾਤਰਾ ਕਰ ਰਹੇ ਦੋ ਨੌਜਵਾਨ ਸਾਈਕਲਿਸਟ ਸਰਹੱਦੀ ਕਸਬਾ ਖਾਲੜਾ ਵਿਖੇ ਪਹੁੰਚੇ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਯਾਦ ਨੂੰ ਸਿਜਦਾ ਕੀਤਾ।
ਸਾਈਕਲ ਯਾਤਰਾ ਕਰਦਿਆਂ ਖਾਲੜਾ ਪੁੱਜੇ ਨੌਜਵਾਨ ਗੱਲਬਾਤ ਕਰਦੇ ਹੋਏ। ਤਸਵੀਰ–ਜੱਜਪਾਲ
28-11-2026