03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕੇਂਦਰੀ ਜੇਲ੍ਹ ਵਿਚ ਬੰਦੀ ਨੇ ਆਪਣਾ ਗਲਾ ਵੱਢਿਆ, ਹਾਲਤ ਗੰਭੀਰ

ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬੁੱਧਵਾਰ ਨੂੰ ਲੁਧਿਆਣਾ ਸੈਂਟਰਲ ਜੇਲ੍ਹ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਕੈਦੀ ਨੇ ਤਿੱਖੀ ਚੀਜ਼ ਨਾਲ ਆਪਣਾ ਗਲਾ ਵੱਢ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕੀਤੀ। ਸ਼ੁਰੂ ਵਿਚ ਉਸਨੂੰ ਜੇਲ੍ਹ ਹਸਪਤਾਲ ਲਿਜਾਇਆ ਗਿਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬੁੱਧਵਾਰ ਨੂੰ ਲੁਧਿਆਣਾ ਸੈਂਟਰਲ ਜੇਲ੍ਹ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਕੈਦੀ ਨੇ ਤਿੱਖੀ ਚੀਜ਼ ਨਾਲ ਆਪਣਾ ਗਲਾ ਵੱਢ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕੀਤੀ। ਸ਼ੁਰੂ ਵਿਚ ਉਸਨੂੰ ਜੇਲ੍ਹ ਹਸਪਤਾਲ ਲਿਜਾਇਆ ਗਿਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖਮੀ ਬੰਦੀ ਹੀਰਾ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ । ਅਧਿਕਾਰੀਆਂ ਨੇ ਕਿਹਾ ਕਿ ਹੀਰਾ ਪਹਿਲਾਂ ਪਟਿਆਲਾ ਜੇਲ੍ਹ ਵਿਚ ਬੰਦ ਸੀ ਅਤੇ ਬਾਅਦ ਵਿਚ ਉਸਨੂੰ ਲੁਧਿਆਣਾ ਸੈਂਟਰਲ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ । ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਉਕਤ ਕਥਿਤ ਦੋਸ਼ੀ ਜੇਲ੍ਹ ਵਿਚ ਤੇਜ਼ਧਾਰ ਹਥਿਆਰ ਲਿਜਾਉਣ ਵਿਚ ਕਿਵੇਂ ਸਫਲ ਹੋਇਆ ।
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਲੱਛਮੀ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਹਸਿਲ ਅਗਲੀ ਖ਼ਬਰ ਸਰਕਾਰੀ ਖਜ਼ਾਨੇ ਦੀ ਇਕ ਲੱਖ 66 ਹਜ਼ਾਰ ਦੀ ਨਕਦੀ ਨੂੰ ਖੁਰਦ ਬੁਰਦ ਕਰਨ ਵਾਲੇ ਬਰਖਾਸਤ ਪੁਲਿਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।