ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ ਚ ਜਨਮ ਅਸ਼ਟਮੀ ਮਨਾਈ
ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਤਾਜਪੁਰ ਰੋਡ ਸਥਿਤ ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਨੰਨੇ-ਮੁੰਨੇ ਬੱਚੇ ਸ਼੍ਰੀ ਕ੍ਰਿਸ਼ਨ ਤੇ ਰਾਧਾ ਦੀ ਵੇਸ-ਭੂਸ਼ਾ ਵਿਚ ਸਜ ਕੇ ਪੁੱਜੇ।
ਅਜੀਤ ਡੈਸਕ
04-09-2026