07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਗਿਆਨ ਦੇਣ ਵਾਲੇ ਹੀ ਨਹੀਂ , ਸਮਾਜ ਤੇ ਰਾਸ਼ਟਰ ਨਿਰਮਾਣ ਦੇ ਮਾਰਗਦਰਸ਼ਕ - ਹਰਪ੍ਰੀਤ ਸੰਧੂ

ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਅਧਿਆਪਕ ਦਿਵਸ-2026 ਦੇ ਮੌਕੇ ‘ਤੇ ਅਧਿਆਪਕ ਭਾਈਚਾਰੇ ਦੇ ਅਨਮੋਲ ਯੋਗਦਾਨ ਨੂੰ ਸਮਰਪਿਤ ਇਕ ਵਿਸ਼ੇਸ਼ ਕਲਾ ਪੋਰਟਰੇਟ ਅਤੇ ਕਿਤਾਬਚੇ ਦਾ ਉਦਘਾਟਨ ਸਕੂਲ ਆਫ਼ ਐਮੀਨੈਂਸ, ਕਿਦਵਈ ਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਕੀਤਾ ਗਿਆ।

ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਅਧਿਆਪਕ ਦਿਵਸ-2026 ਦੇ ਮੌਕੇ ‘ਤੇ ਅਧਿਆਪਕ ਭਾਈਚਾਰੇ ਦੇ ਅਨਮੋਲ ਯੋਗਦਾਨ ਨੂੰ ਸਮਰਪਿਤ ਇਕ ਵਿਸ਼ੇਸ਼ ਕਲਾ ਪੋਰਟਰੇਟ ਅਤੇ ਕਿਤਾਬਚੇ ਦਾ ਉਦਘਾਟਨ ਸਕੂਲ ਆਫ਼ ਐਮੀਨੈਂਸ, ਕਿਦਵਈ ਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸੰਧੂ ਵਲੋਂ ਉਨ੍ਹਾਂ ਦੀ ਲਿਖੀ ਕਿਤਾਬ ‘ਪੰਜਾਬ ਦੇ ਕਣਕ ਦੇ ਖੇਤ’ ਦੀਆਂ ਕਾਪੀਆਂ ਸਕੂਲ ਲਾਇਬ੍ਰੇਰੀ ਲਈ ਸਕੂਲ ਆਫ਼ ਐਮੀਨੈਂਸ, ਕਿਦਵਈ ਨਗਰ ਦੀ ਪ੍ਰਿੰਸੀਪਲ ਰਾਜਿੰਦਰ ਕੌਰ ਨੂੰ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਪਿੰਡ ਧਾਂਦਰਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੀਤੀ ਮੀਟਿੰਗ ਨੇ ਧਾਰੀਆਂ ਰੈਲੀ ਦਾ ਰੂਪ ਪੰਜਾਬ ਨੂੰ ਮੁੜ ਖੁਸ਼... ਅਗਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।