ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ
ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਓਜੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਅਜੀਤ ਡੈਸਕ
20-09-2026