ਸ਼ੱਕੀ ਹਾਲਾਤ ’ ਚ ਫ਼ੈਕਟਰੀ ਵਰਕਰ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ਤਿਹਗੜ੍ਹ ਮੁਹੱਲਾ ਵਿਚ ਸ਼ੱਕੀ ਹਾਲਤ ਵਿਚ ਫ਼ੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ।
ਮ੍ਰਿਤਕ ਅਮਿਤ ਕੁਮਾਰ ਦੀ ਪੁਰਾਣੀ ਤਸਵੀਰ।
22-09-2026