ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਆਉਣ ’ਤੇ ਘਬਰਾਹਟ ਹੁੰਦੀ ਹੈ -ਬੈਂਸ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗਿੱਲ ਰੋਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਧ ਵਿਚਕਾਰ ਪੁੱਟ ਕੇ ਸੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਤਜ਼ਰਬੇ ਦੀ ਘਾਟ ਅਤੇ ਘਟੀਆਂ ਕਾਰਗੁਜਾਰੀ ਕਾਰਨ ਸ਼ਹਿਰ ਦੀਆਂ ਵਧੇਰੇ ਸੜਕਾਂ ਅਜਿਹੀਆਂ ਹਨ ਜਿਹੜੀਆਂ ਸੜਕਾਂ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਵੀ ਔਖਾ ਹੋਇਆ ਪਿਆ ਹੈ।
ਅਜੀਤ ਡੈਸਕ
26-09-2026