27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਵਿਦਿਆਰਥੀਆਂ ਨੇ ਅਪੰਗਤਾ ਸਹਾਇਤਾ ਕੇਂਦਰ ਦਾ ਕੀਤਾ ਦੌਰਾ

ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਸਮਾਜ ਸ਼ਾਸਤਰ ਵਿਭਾਗ ਨੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਲੁਧਿਆਣਾ ਦੇ ਅਪੰਗਤਾ ਸਹਾਇਤਾ ਕੇਂਦਰ ਦਾ ਇਕ ਵਿੱਦਿਅਕ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਸਮਾਜ ਸ਼ਾਸਤਰ ਵਿਭਾਗ ਨੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ, ਲੁਧਿਆਣਾ ਦੇ ਅਪੰਗਤਾ ਸਹਾਇਤਾ ਕੇਂਦਰ ਦਾ ਇਕ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਅਪੰਗ ਵਿਅਕਤੀਆਂ ਲਈ ਉਪਲਬਧ ਸੇਵਾਵਾਂ ਅਤੇ ਪੁਨਰਵਾਸ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਦਾ ਉਦੇਸ਼ ਸਮਾਜਿਕ ਜ਼ਿੰਮੇਵਾਰੀ ਅਤੇ ਇਕ ਸਮਾਵੇਸ਼ੀ ਸਮਾਜ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਏ.ਸੀ.ਐਮ.ਸੀ. ਦੇ ਮੈਂਬਰਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਅਤੇ ਇੰਚਾਰਜ ਡਾ. ਮਮਤਾ ਕੋਹਲੀ ਨੇ ਵਿਦਿਆਰਥੀਆਂ ਨੂੰ ਬਰਾਬਰ ਮੌਕਿਆਂ ਅਤੇ ਸਮਾਜਿਕ ਸਹਾਇਤਾ ਦੀ ਮਹੱਤਤਾ ਨੂੰ ਸਮਝਣ ਲਈ ਉਤਸ਼ਾਹਿਤ ਕੀਤਾ। ਇਸ ਗਤੀਵਿਧੀ ਦਾ ਤਾਲਮੇਲ ਅੰਗੀਤਾ ਦੁਆਰਾ ਕੀਤਾ ਗਿਆ ਸੀ।
ਪਿਛਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਵਿਖੇ ਨਵਚੇਤਨਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।