ਪੁਲਿਸ ਮੁਲਾਜ਼ਮ ਦਵਿੰਦਰਜੀਤ ਭਲਵਾਨ ਨੂੰ ਸਦਮਾ, ਪਿਤਾ ਸਵਰਗਵਾਸ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਦਵਿੰਦਰਜੀਤ ਸਿੰਘ ਭਲਵਾਨ ਨੂੰ ਉਸ ਵਕਤ ਸਦਮਾ ਲੱਗਿਆ, ਜਦੋਂ ਕਿ ਉਨ੍ਹਾਂ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਲਖਬੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਬੀਤੇ ਦਿਨ ਉਨ੍ਹਾਂ ਦੇ ਪਿੰਡ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਲਖਬੀਰ ਸਿੰਘ
28-09-2026