ਮਾਲਵਾ ਸੈਂਟਰਲ ਕਾਲਜ ਵਿਖੇ ਪੋਸ਼ ਐਕਟ ਸੰਬੰਧੀ ਸੈਮੀਨਾਰ ਕਰਵਾਇਆ
ਲੁਧਿਆਣਾ, 8 ਅਕਤੂਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਰਜ ਸਥਲ ’ਤੇ ਮਹਿਲਾਵਾਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਇਕ ਸੈਮੀਨਾਰ ਡਾ. ਅਵਨਿੰਦਰ ਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਾਹਿਰ। ਅਜੀਤ ਤਸਵੀਰ
09-10-2026