14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਗਰ ਨਿਗਮ 1208 ਮੁਲਾਜ਼ਮਾਂ ਦੀ ਪੂਰੀ ਸੂਚੀ ਜਨਤਕ ਕਰੇ-ਗੋਸ਼ਾ

ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਨਗਰ ਨਿਗਮ ਵਿਚ 1208 ਮੁਲਾਜ਼ਮਾਂ ਦੀ ਭਰਤੀ ਤੇ ਤਾਇਨਾਤੀ ਨੂੰ ਲੈਕੇ ਸਵਾਲ ਖੜ੍ਹੇ ਕਰਦਿਆਂ ਮੇਅਰ ਤੋਂ ਇਨ੍ਹਾਂ ਮੁਲਾਜ਼ਮਾਂ ਦੀ ਪੂਰੀ ਸੂਚੀ ਜਨਤਕ ਕਰਨ ਦੀ ਮੰਗ ਕੀਤੀ ਹੈ। ਗੋਸ਼ਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਵਿਚੋਂ ਲਗਭਗ 90 ਫੀਸਦੀ ਮੁਲਾਜ਼ਮਾਂ ਦੇ ਡਮੀ ਹੋਣ ਦਾ ਸ਼ੱਕ ਹੈ ਅਤੇ ਇਸ ਸਬੰਧੀ ਵਾਰਡ ਵਾਈਜ ਤਾਇਨਾਤੀ, ਹਾਜ਼ਰੀ ਤੇ ਡਿਊਟੀ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ।

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਨਗਰ ਨਿਗਮ ਵਿਚ 1208 ਮੁਲਾਜ਼ਮਾਂ ਦੀ ਭਰਤੀ ਤੇ ਤਾਇਨਾਤੀ ਨੂੰ ਲੈਕੇ ਸਵਾਲ ਖੜ੍ਹੇ ਕਰਦਿਆਂ ਮੇਅਰ ਤੋਂ ਇਨ੍ਹਾਂ ਮੁਲਾਜ਼ਮਾਂ ਦੀ ਪੂਰੀ ਸੂਚੀ ਜਨਤਕ ਕਰਨ ਦੀ ਮੰਗ ਕੀਤੀ ਹੈ। ਗੋਸ਼ਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਵਿਚੋਂ ਲਗਭਗ 90 ਫੀਸਦੀ ਮੁਲਾਜ਼ਮਾਂ ਦੇ ਡਮੀ ਹੋਣ ਦਾ ਸ਼ੱਕ ਹੈ ਅਤੇ ਇਸ ਸਬੰਧੀ ਵਾਰਡ ਵਾਈਜ ਤਾਇਨਾਤੀ, ਹਾਜ਼ਰੀ ਤੇ ਡਿਊਟੀ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਯਮਾਂ ਅਨੁਸਾਰ ਭਰਤੀ ਤੇ ਤਾਇਨਾਤੀ ਹੋਈ ਹੈ ਤਾਂ ਪੂਰਾ ਰਿਕਾਰਡ ਜਨਤਕ ਕਰਨ ਵਿਚ ਕੋਈ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਫਾਈ ਦੇ ਠੇਕੇ ਨੂੰ ਲੈਕੇ ਵੀ ਸਵਾਲ ਚੁਕਦਿਆਂ ਠੇਕੇ ਦੀ ਪ੍ਰਕਿਰਿਆ, ਕੰਪਨੀ ਦੀ ਯੋਗਤਾ ਅਤੇ ਭੁਗਤਾਨਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਪਿਛਲੀ ਖ਼ਬਰ ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਵਲੋਂ ਨਸ਼ਿਆਂ ਖ਼ਿਲਾਫ਼ ਲਲਕਾਰ ਰੈਲੀ ਅਗਲੀ ਖ਼ਬਰ ਮਿਸ਼ਨ ਜੀਵਨੀ ਤਹਿਤ ਜਣੇਪੇ ਤੋਂ ਪਹਿਲਾਂ ਸਿਹਤ ਸੰਭਾਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।