14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰ ਨੇ ਇੱਕ ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਵੱਖ-ਵੱਖ ਹੁਕਮਾਂ ਮੁਤਾਬਿਕ ਬਦਲੇ ਗਏ ਆਈ.ਏ.ਐਸ ਅਧਿਕਾਰੀ ’ਚ ਸ਼੍ਰੀ ਓਜਸਵੀ ਨੂੰ ਵਧੀਕ ਸਕੱਤਰ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ ਅਧਿਕਾਰੀਆਂ ’ਚ ਸ੍ਰੀ ਵਿਨੀਤ ਕੁਮਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਅਤੇ ਵਾਧੂ ਚਾਰਜ ਮੁੱਖ ਕਾਰਕਜਾਰੀ ਅਫ਼ਸਰ, ਲੁਧਿਆਣਾ ਸ਼ਹਿਰੀ ਜਲ ਤੇ ਸੀਵਰੇਜ ਪ੍ਰਬੰਧਨ ਲਿਮਟਿਡ ਤੇ ਸ਼੍ਰੀ ਅੰਕੁਰ ਮਹਿੰਦਰੂ ਨੂੰ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਰਾਜ ‘ ਡੀਅਰ ਸੰਡੇ ਰੇਂਜਰ ’ ਲਾਟਰੀ ’ ਚ 21 ਲੱਖ ਰੁਪਏ ਦਾ ਪਹਿਲਾ ਇਨਾਮ ਜੀਰਕਪੁਰ ਨੇ ਜਿੱਤਿਆ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।