22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਡਾਂਡੀਆ ਸਮਾਗਮ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਦੁਸਹਿਰੇ ਦੇ ਪਵਿੱਤਰ ਮੌਕੇ ’ਤੇ 7ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰਵਾਇਤੀ ਪ੍ਰੋਗਰਾਮ ਕਰਵਾਇਆ। ਨਰਸਰੀ ਅਤੇ ਡਾਂਡੀਆ ਦੀਆਂ ਧੁਨਾਂ ’ਤੇ ਬੱਚਿਆਂ ਨੇ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ।

ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਦੁਸਹਿਰੇ ਦੇ ਪਵਿੱਤਰ ਮੌਕੇ ’ਤੇ 7ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰਵਾਇਤੀ ਪ੍ਰੋਗਰਾਮ ਕਰਵਾਇਆ। ਨਰਸਰੀ ਅਤੇ ਡਾਂਡੀਆ ਦੀਆਂ ਧੁਨਾਂ ’ਤੇ ਬੱਚਿਆਂ ਨੇ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੂੰ ਦੁਸਹਿਰੇ ਦੀ ਮਹੱਤਤਾ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਭਾਰਤੀ ਸਭਿਆਚਾਰਕ ਅਤੇ ਪਰੰਪਰਾਵਾਂ ਨਾਲ ਜੋੜਨ ਵਿਚ ਸਹਾਇਕ ਹਨ। ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਡਾਂਡੀਆਂ ਖੇਡਿਆ।
ਪਿਛਲੀ ਖ਼ਬਰ ਭਾਜਪਾ ਆਗੂ ਸੰਨੀ ਕੈਂਥ ਨੇ ਪੰਜਾਬ ਦੇ ਮੁੱਦਿਆਂ ’ ਤੇ ਆਵਾਜ਼ ਚੁੱਕਣ ਲਈ ਅਮਿਤ ਸ਼ਾਹ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਤਿਉਹਾਰਾਂ ਨੂੰ ਦੇਖਦਿਆਂ ਖਾਧ ਸੁਰੱਖਿਆ ਵਿਭਾਗ ਨੇ ਕੀਤੀ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।