ਮਨੋਜ ਕੁਮਾਰ ਝਾਅ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
ਲੁਧਿਆਣਾ, 27 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਕੁਮਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨੋਜ ਕੁਮਾਰ ਝਾਅ ਨੇ ਮੁੱਖਮੰਤਰੀ ਨੂੰ ਸ਼੍ਰੀਮਦਭਗਵਦ ਗੀਤਾ ਭੇਟ ਕੀਤੀ ਅਤੇ ਉਨ੍ਹਾਂ ਦਾ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
28-10-2026