02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ . ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਏਕਤਾ ਦੌੜ ਕਰਵਾਈ

ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਐਨ. ਸੀ.

ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਐਨ.ਸੀ.ਸੀ. ਕੈਡਿਟਾਂ ਅਤੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਵਲੋਂ ਏਕਤਾ ਦੌੜ ਕਰਵਾਈ ਗਈ। ਦੌੜ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਕੀਤੀ। ਇਸ ਮੌਕੇ 40 ਕੈਡਿਟਾਂ, 20 ਵਲੰਟੀਅਰਾਂ ਅਤੇ 4 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਸ. ਵੱਲਭ ਭਾਈ ਪਟੇਲ ਦੇ ਜੀਵਨ ਅਤੇ ਦੇਸ਼ ਦੀ ਏਕਤਾ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਸਵ . ਜਗਮੀਤ ਸਿੰਘ ਗਰੇਵਾਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਅਜੀਤ, ਜਲੰਧਰ ਪੀ.ਏ.ਯੂ. ਵਿਖੇ ਬਰਤਾਨਵੀ ਵਫ਼ਦ ਨੇ ਸਾਂਝ ਅਤੇ ਸਹਿਯੋਗ ਬਾਰੇ ਵਿਚਾਰਾਂ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।