03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ੱਕੀ ਹਾਲਾਤ ’ਚ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤਮ ਨਗਰ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸਿਮਰਨ ਪੁੱਤਰੀ ਰਕੇਸ਼ ਕੁਮਾਰ ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤਮ ਨਗਰ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸਿਮਰਨ ਪੁੱਤਰੀ ਰਕੇਸ਼ ਕੁਮਾਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 22 ਸਾਲ ਦੇ ਕਰੀਬ ਸੀ। ਸਿਮਰਨ ਧਾਰਮਿਕ ਪ੍ਰਵਿਰਤੀ ਵਾਲੀ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ ਅਤੇ ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਲਿਆ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ ’ਚ ਨਸ਼ਾ ਕਰਨ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਫ਼ੈਕਟਰੀ ਮਾਲਕਾਂ ਤੋਂ ਦੁਖੀ ਹੋ ਕੇ ਲੇਖਾਕਾਰ ਨੇ ਕੀਤੀ ਖ਼ੁਦਕੁਸ਼ੀ , ਮਾਲਕ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।