08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਦੀਵਾਲੀ ਮਨਾਈ

ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਟਿੱਬਾ ਰੋਡ ਸਥਿਤ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਦੀਵਾਲੀ ਮੌਕੇ ਦੀਵਾ ਸਜਾਵਟ, ਕਲਾਸ ਸਜਾਵਟ, ਤੋਰਨ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-11-2026
ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਟਿੱਬਾ ਰੋਡ ਸਥਿਤ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਦੀਵਾਲੀ ਮੌਕੇ ਦੀਵਾ ਸਜਾਵਟ, ਕਲਾਸ ਸਜਾਵਟ, ਤੋਰਨ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਸੁਰੱਖਿਅਤ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ’ਚ ਇਕ ਦੀਵਾ ਜ਼ਰੂਰ ਜਗਾਈਏ-ਗਗਨਦੀਪ ਸਿੰਘ ਸੰਨੀ ਕੈਂਥ ਅਗਲੀ ਖ਼ਬਰ ਮਨਜੀਤ ਸਿੰਘ ਰਾਏਕੋਟ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਚੋਣਾਂ ਸਮੇਤ ਕਈ ਮੁੱਦਿਆਂ ’ਤੇ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।