10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਭਲਕੇ

ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ 11 ਨਵੰਬਰ ਦਿਨ ਬੁੱਧਵਾਰ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਣਗੇ।

ਅਜੀਤ ਡੈਸਕ 10-11-2026
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ 11 ਨਵੰਬਰ ਦਿਨ ਬੁੱਧਵਾਰ ਸਵੇਰੇ 10 ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਹੋਣਗੇ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਸੁਆਮੀ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ ਜੀ।
ਪਿਛਲੀ ਖ਼ਬਰ ਸੰਤ ਬਾਬਾ ਅਮੀਰ ਸਿੰਘ ਵਲੋਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 2026 ਦਾ ਪੋਸਟਰ ਤੇ ਸਟਿੱਕਰ ਜਾਰੀ ਅਗਲੀ ਖ਼ਬਰ ਅਨਿਲ ਸਰੀਨ ਵਲੋਂ ਵਿਧਾਇਕ ਭੋਲਾ ਦੇ ਦਫ਼ਤਰ ਤੋਂ 200 ਮੀਟਰ ਦੂਰ ਚਿੱਟੇ ਦੀ ਵਿਕਰੀ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।