ਖੰਨਾ ਸ਼ਹਿਰ ਦੀ ਕੇਹਰ ਸਿੰਘ ਕਾਲੋਨੀ ’ਚ ਦੀਵਾਲੀ ਦੀ ਰਾਤ ਨੂੰ ਖ਼ੂਨੀ ਝੜਪ
ਖੰਨਾ, 9 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੀ ਰਾਤ ਪਟਾਕਿਆਂ ਦੀ ਵਰਤੋਂ ਨੂੰ ਲੈ ਕੇ ਦੋ ਗੁੱਟਾਂ ਵਿਚ ਝੜਪ ਹੋ ਗਈ। ਉਨ੍ਹਾਂ ਨੇ ਇੱਕ ਦੂਜੇ ’ਤੇ ਤੇਜ਼ਧਾਰ ਹਥਿਆਰਾਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ।
ਸਿਵਲ ਹਸਪਤਾਲ ਖੰਨਾ ਵਿਖੇ ਇਲਾਜ ਦੌਰਾਨ ਦਾਖਲ ਜਖਮੀ ਵਿਅਕਤੀ। ਤਸਵੀਰ : ਸੋਨੀ ਗਿੱਲ
10-11-2026