14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਈਕਲ ਯਾਤਰਾ ਦੇ ਸਵਾਗਤੀ ਸਮਾਰੋਹ ’ ਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਬਾਜਵਾ ਵਲੋਂ ਧੰਨਵਾਦ ਕਿਹਾ, 2027 ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ

ਭਾਮੀਆਂ ਕਲਾਂ/ਲੁਧਿਆਣਾ, 14 ਨਵੰਬਰ (ਜਤਿੰਦਰ ਭੰਬੀ)-ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸਾਹਨੇਵਾਲ ਪੁੱਜਣ ’ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਕੀਤੇ ਗਏ ਸਵਾਗਤੀ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਬਾਜਵਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਇਕ ਛੋਟੇ ਜਿਹੇ ਸੱਦੇ ’ਤੇ ਦਿੱਤੇ ਗਏ ਵੱਡੇ ਹੁੰਗਾਰੇ ਨੇ ਦੱਸ ਦਿੱਤਾ ਕਿ ਲੋਕ ਕਾਂਗਰਸ ਨੂੰ ਪਿਆਰ ਕਰਦੇ ਹਨ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ। ਉਨ੍ਹਾਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਇਹ ਵੀ ਕਿਹਾ ਕਿ ਇਸ ਸਵਾਗਤ ਸਮਾਰੋਹ ਵਿਚ ਹੋਏ ਲੋਕਾਂ ਦਾ ਵੱਡਾ ਇਕੱਠ ਦੇਖ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਗੋ ਬਾਗ ਹੋ ਗਏ।

ਚਰਨਜੀਤ ਸਿੰਘ ਚੰਨੀ, ਵਿਕਰਮ ਸਿੰਘ ਬਾਜਵਾ 15-11-2026
ਭਾਮੀਆਂ ਕਲਾਂ/ਲੁਧਿਆਣਾ, 14 ਨਵੰਬਰ (ਜਤਿੰਦਰ ਭੰਬੀ)-ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸਾਹਨੇਵਾਲ ਪੁੱਜਣ ’ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਕੀਤੇ ਗਏ ਸਵਾਗਤੀ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਬਾਜਵਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਇਕ ਛੋਟੇ ਜਿਹੇ ਸੱਦੇ ’ਤੇ ਦਿੱਤੇ ਗਏ ਵੱਡੇ ਹੁੰਗਾਰੇ ਨੇ ਦੱਸ ਦਿੱਤਾ ਕਿ ਲੋਕ ਕਾਂਗਰਸ ਨੂੰ ਪਿਆਰ ਕਰਦੇ ਹਨ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ। ਉਨ੍ਹਾਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਇਹ ਵੀ ਕਿਹਾ ਕਿ ਇਸ ਸਵਾਗਤ ਸਮਾਰੋਹ ਵਿਚ ਹੋਏ ਲੋਕਾਂ ਦਾ ਵੱਡਾ ਇਕੱਠ ਦੇਖ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਗੋ ਬਾਗ ਹੋ ਗਏ। ਉਨ੍ਹਾਂ ਕਿਹਾ ਕਿ ਵੱਡਾ ਇਕੱਠ ਨੇ ਇਹ ਦੱਸ ਦਿੱਤਾ ਕਿ ਲੋਕ ਹੁਣ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ 2027 ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।
ਪਿਛਲੀ ਖ਼ਬਰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਗੋਲਡ ਕੱਪ ਖੇਡ ਮੇਲਾ ਭਰ ਜੋਬਨ ’ ਤੇ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।