18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਸ਼ਹਿਰੀ ਦੀ ਮੀਟਿੰਗ ਹੋਈ

ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਸ਼ਹਿਰੀ ਦੀ ਮੀਟਿੰਗ ਹੋਈ।

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਸ਼ਹਿਰੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਪਵਿੱਤਰ ਸਿੰਘ ਸਿੱਧੂ ਰਿਟਾ. ਇੰਸਪੈਕਟਰ ਨੂੰ ਪ੍ਰਧਾਨ, ਦਵਿੰਦਰ ਸਿੰਘ ਢੀਂਡਸਾ ਰਿਟਾ. ਇੰਸਪੈਕਟਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੀਸਪਾਲ ਰਿਟਾ. ਇੰਸਪੈਕਟਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਰਿਟਾ. ਐਸ.ਪੀ. ਅਮਰੀਕ ਸਿੰਘ, ਰਿਟਾ. ਡੀ.ਐਸ.ਪੀ. ਬਲਵਿੰਦਰ ਸਿੰਘ, ਰਿਟਾ. ਡੀ.ਐਸ.ਪੀ. ਕਰਮ ਸਿੰਘ, ਰਿਟਾ. ਡੀ.ਐਸ.ਪੀ. ਸਾਧੂ ਸਿੰਘ, ਰਿਟਾ. ਇੰਸਪੈਕਟਰ ਮਦਨ ਮੋਹਨ ਸਿੰਘ, ਰਿਟਾ. ਇੰਸਪੈਕਟਰ ਬਹਾਦਰ ਸਿੰਘ ਮਾਨ, ਰਿਟਾ. ਇੰਸਪੈਕਟਰ ਗੁਰਮੀਤ ਸਿੰਘ ਗਿੱਲ, ਰਿਟਾ. ਇੰਸਪੈਕਟਰ ਰਣਜੀਤ ਸਿੰਘ ਰੰਧਾਵਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਿਊ ਸ਼ਿਵਪੁਰੀ ’ ਚ ਗੋਲੀ ਚੱਲਣ ਨਾਲ ਫੈਲੀ ਦਹਿਸ਼ਤ , ਪੰਜ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਹਾਦਰਕੇ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਸੰਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।