ਤਹਿਬਾਜ਼ਾਰੀ ਦੇ ਕੰਮ ’ ਚ ਅਣਗਹਿਲੀ ਪਈ ਭਾਰੀ
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਤਹਿਬਾਜ਼ਾਰੀ ਦੇ ਕੰਮ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਜੂਨੀਅਰ ਸਹਾਇਕ ਲਖਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨਗਰ ਨਿਗਮ ਵਲੋਂ 21 ਨਵੰਬਰ, 2026 ਨੂੰ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।
ਅਜੀਤ ਡੈਸਕ
22-11-2026