22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ ਦੀਆਂ ਯਾਤਰਾਵਾਂ ਸਿਰਫ਼ ਸਿਆਸੀ ਮੌਜੂਦਗੀ ਦਿਖਾਉਣ ਦੀ ਨਾਕਾਮ ਕੋਸ਼ਿਸ਼ - ਦੇਬੀ

ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਾਂਗਰਸ ਆਗੂਆਂ ਵਲੋਂ ਕੱਢੀਆਂ ਜਾ ਰਹੀਆਂ ਯਾਤਰਾਵਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਚੋਣਾਂ ਨੇੜੇ ਆਉਣ ਕਾਰਨ ਕਾਂਗਰਸੀ ਆਗੂ ਲੋਕਾਂ ਵਿਚ ਆਪਣੀ ਸਿਆਸੀ ਮੌਜੂਦਗੀ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਸਾਢੇ ਚਾਰ ਸਾਲ ਲੋਕਾਂ ਦੇ ਮੁੱਦਿਆਂ ’ਤੇ ਚੁੱਪ ਰਹਿਣ ਵਾਲੇ ਆਗੂ ਹੁਣ ਯਾਤਰਾਵਾਂ ਰਾਹੀ ਸਿਆਸੀ ਸਰਗਰਮੀ ਦਿਖਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗੁਰਦੇਵ ਸ਼ਰਮਾ ਦੇਬੀ, ਨਾਲ ਮੌਜੂਦ ਗੁਰਦੀਪ ਸਿੰਘ ਨੀਟੂ। ਤਸਵੀਰ-ਸੇਵਕ ਸਿੰਘ 22-11-2026
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਾਂਗਰਸ ਆਗੂਆਂ ਵਲੋਂ ਕੱਢੀਆਂ ਜਾ ਰਹੀਆਂ ਯਾਤਰਾਵਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਚੋਣਾਂ ਨੇੜੇ ਆਉਣ ਕਾਰਨ ਕਾਂਗਰਸੀ ਆਗੂ ਲੋਕਾਂ ਵਿਚ ਆਪਣੀ ਸਿਆਸੀ ਮੌਜੂਦਗੀ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਸਾਢੇ ਚਾਰ ਸਾਲ ਲੋਕਾਂ ਦੇ ਮੁੱਦਿਆਂ ’ਤੇ ਚੁੱਪ ਰਹਿਣ ਵਾਲੇ ਆਗੂ ਹੁਣ ਯਾਤਰਾਵਾਂ ਰਾਹੀ ਸਿਆਸੀ ਸਰਗਰਮੀ ਦਿਖਾ ਰਹੇ ਹਨ। ਦੇਬੀ ਨੇ ਕਾਂਗਰਸ ਵਿਚਲੀ ਧੜੇਬੰਦੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਆਪਸੀ ਏਕਤਾ ਤੋਂ ਬਿਨਾਂ ਆਗੂ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦੇ। ਇਸ ਮੌਕੇ ਗੁਰਦੀਪ ਸਿੰਘ ਨੀਟੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਜਾ ਵੜਿੰਗ ਦੀ ਇਨਸਾਫ਼ ਯਾਤਰਾ ਸਿਆਸੀ ਹੋਂਦ ਬਚਾਉਣ ਦੀ ਕੋਸ਼ਿਸ਼-ਰਜਨੀਸ਼ ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।