ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪ੍ਰਕਾ਼ਸ ਪੁਰਬ ਮਨਾਇਆ
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਕਮਲ ਦਿਆਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ।
ਅਜੀਤ ਡੈਸਕ
24-11-2026