26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ, ਸਤਿੰਦਰ ਸਿੰਘ ਨਵੇਂ ਪੁਲਿਸ ਕਮਿਸ਼ਨਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬਾ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਅਧਿਕਾਰੀਆਂ ਕੀਤੇ ਗਏ ਤਬਾਦਲਿਆਂ ਵਿਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਜਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬਾ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਅਧਿਕਾਰੀਆਂ ਕੀਤੇ ਗਏ ਤਬਾਦਲਿਆਂ ਵਿਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਜਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪਿਛਲੇ ਡੇਢ ਸਾਲ ਤੋਂ ਸਵਪਨ ਸ਼ਰਮਾ ਵੱਖ-ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਸਨ ਅਤੇ ਇਹਨਾਂ ਨੂੰ ਈ.ਡੀ. ਵਲੋਂ ਵੀ ਵੱਖ-ਵੱਖ ਮਾਮਲਿਆਂ ਵਿਚ ਤਲਬ ਕੀਤਾ ਗਿਆ ਹੈ। ਸਤਿੰਦਰ ਸਿੰਘ ਦੇ ਭਲਕੇ ਚਾਰਜ ਲੈਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਖੁੱਲ੍ਹੇ ’ ਚ ਕੂੜਾ ਸੁੱਟਣ ਤੋਂ ਰੋਕਣ ’ ਤੇ ਨਿਗਮ ਮੁਲਾਜ਼ਮਾਂ ਨਾਲ ਕੁੱਟਮਾਰ ਅਗਲੀ ਖ਼ਬਰ ਹਲਕਾ ਆਤਮ ਨਗਰ ਵਿਖੇ ਕੜਵਲ ਦੀ ਅਗਵਾਈ ਹੇਠ ਕੱਢੀ ਗਈ ‘ ਜਵਾਨੀ ਸੰਭਾਲ ’ ਸਾਈਕਲ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।