‘ਆਪ’ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਧੀਰ
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ ਅਤੇ ਸੂਬੇ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਰੋਹਿਤ ਧੀਰ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ।
‘ਆਪ’ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਧੀਰ
28-11-2026