ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਜਨਮ ਦਿਨ ਮੁਬਾਰਕ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਪੀੜਤ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਰਜੀਵ ਅਰੋੜਾ ਵਾਸੀ ਪਹਾੜ ਗੰਜ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
29-11-2026