ਵਿਦਿਆਰਥੀਆਂ ਲਈ ਲਗਾਇਆ ਲੰਗਰ
ਆਲਮਗੀਰ, 29 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰਦੁਆਰਾ ਤੀਰਸਰ ਸਾਹਿਬ ਅਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਨੇ ਗੁਰੂ ਘਰ ਦਰਸ਼ਨਾਂ ਲਈ ਆਏ ਵਿਦਿਆਰਥੀਆਂ ਲਈ ਡੇਰਾ ਕਾਰਸੇਵਾ ਆਲਮਗੀਰ ਵਿਖੇ ਫਰੂਟੀਆਂ ਦਾ ਅਤੁੱਟ ਲੰਗਰ ਵਰਤਾਇਆ। ਜਥੇਦਾਰ ਭਿੰਦਾ ਆਲਮਗੀਰ ਨੇ ਨੰਨੇ ਮੁੰਨੇ ਵਿਦਿਆਰਥੀਆਂ ਨੂੰ ਅਕਾਲ ਪੁਰਖ ਦੀ ਉਸਤਤ ਕਰਨ ਲਈ ਪ੍ਰੇਰਨਾ ਵੀ ਦਿੱਤੀ।
ਅਜੀਤ ਡੈਸਕ
30-11-2026