ਮਲੋਆ ’ ਚ 19.95 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
ਚੰਡੀਗੜ੍ਹ, 3 ਸਤੰਬਰ (ਕਪਿਲ ਵਧਵਾ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਲੋਆ ਪੁਲਿਸ ਨੇ ਦੋ ਨੌਜਵਾਨਾਂ ਨੂੰ 19. 95 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ ਦੇ ਥਾਣਾ ਮਲੋਆ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਦੋਨੋਂ ਮੁਲਜ਼ਮ ਪੁਲਿਸ ਹਿਰਾਸਤ ਦੌਰਾਨ। ਤਸਵੀਰ ਗੁਰਿੰਦਰ ਸਿੰਘ
04-09-2026