08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਜਨਮ ਅਸ਼ਟਮੀ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 7 ਸਤੰਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ 43 ਚੰਡੀਗੜ੍ਹ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਾਵਨ ਜਨਮ ਅਸ਼ਟਮੀ ਮੌਕੇ ਲੰਗਰ ਲਗਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਸੀਨੀਅਰ ਅਤੇ ਜੂਨੀਅਰ ਵਕੀਲਾਂ ਸਮੇਤ ਹੋਰ ਸਟਾਫ਼ ਮੈਂਬਰਾਂ ਵਲੋਂ ਸੇਵਾ ਵਿਚ ਸਰਗਰਮ ਭੂਮਿਕਾ ਨਿਭਾਈ ਗਈ।

ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ 43 ਚੰਡੀਗੜ੍ਹ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਾਵਨ ਜਨਮ ਅਸ਼ਟਮੀ ਮੌਕੇ ਲੰਗਰ ਲਗਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਸੀਨੀਅਰ ਅਤੇ ਜੂਨੀਅਰ ਵਕੀਲਾਂ ਸਮੇਤ ਹੋਰ ਸਟਾਫ਼ ਮੈਂਬਰਾਂ ਵਲੋਂ ਸੇਵਾ ਵਿਚ ਸਰਗਰਮ ਭੂਮਿਕਾ ਨਿਭਾਈ ਗਈ। ਲੰਗਰ ਦੌਰਾਨ ਵੱਡੀ ਗਿਣਤੀ ਵਿਚ ਵਕੀਲ, ਅਦਾਲਤੀ ਕਰਮਚਾਰੀ ਅਤੇ ਹੋਰ ਹਾਜ਼ਰ ਸੰਗਤਾਂ ਨੇ ਪ੍ਰਸ਼ਾਦ ਤੇ ਲੰਗਰ ਛਕਿਆ ਕੀਤਾ। ਸਮਾਗਮ ਦੌਰਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਸੱਚਾਈ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਜਨਮ ਅਸ਼ਟਮੀ ਮੌਕੇ ਲਗਾਇਆ ਲੰਗਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟ... ਅਗਲੀ ਖ਼ਬਰ 20 ਸਤੰਬਰ ਦੀ ਲੈਕਚਰਾਰ ਕਾਡਰ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਕੀਤੀ ਅਪੀਲ ਸੈਨੇਟ ਚੋਣਾਂ ’ ਚ ਹਰ ਯੋਗ ਵੋਟਰ ਦੀ ਭਾਗੀਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।