ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ 17 ਨੂੰ
ਕੁਰਾਲੀ, 11 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ 17 ਸਤੰਬਰ ਨੂੰ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਵਿਰਦੀ ਆਈ ਹਸਪਤਾਲ ਚੰਡੀਗੜ੍ਹ ਦੇ ਸਹਿਯੋਗ ਨਾਲ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਡਾ.
ਅਜੀਤ ਡੈਸਕ
12-09-2026