ਅਜੀਤ, ਜਲੰਧਰ ਪਿੰਡ ਖਿਜ਼ਰਾਬਾਦ ਦੀ ਪੰਚਾਇਤੀ ਜ਼ਮੀਨ ’ ਤੇ ਕੀਤਾ ਨਾਜਾਇਜ਼ ਕਬਜ਼ਾ
ਮਾਜਰੀ, 14 ਸਤੰਬਰ (ਕੁਲਵੰਤ ਸਿੰਘ ਧੀਮਾਨ)- ਕਸਬਾ ਖਿਜ਼ਰਾਬਾਦ ਦੇ ਕੁਝ ਵਿਅਕਤੀਆਂ ਵਲੋਂ ਸਰਕਾਰੀ ਸਕੂਲ ਨੇੜੇ ਖਿਜ਼ਰਾਬਾਦ ਸੰਪਰਕ ਸੜਕ ’ਤੇ ਸਥਿਤ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਗ੍ਰਾਮ ਪੰਚਾਇਤ ਸਰਪੰਚ ਹਰਜੀਤ ਕੌਰ ਹੇਠਲੀ ਪੱਟੀ ਨੇ ਦੱਸਿਆ ਕਿ ਨਾਜਾਇਜ਼ ਕਬਜ਼ਾ ਕਰਨ ਸੰਬੰਧੀ ਬਲਾਕ ਵਿਕਾਸ ਪੰਚਾਇਤਾਂ ਅਫਸਰ ਮਾਜਰੀ ਤੇ ਡੀ. ਡੀ.
ਜਿਸ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਉਸ ਜ਼ਮੀਨ ਦੀ ਤਸਵੀਰ । ਤਸਵੀਰ : ਕੁਲਵੰਤ ਸਿੰਘ ਧੀਮਾਨ
15-09-2026